Ess and Tee Travels, Attowal Hoshiarpur

Ess and Tee Travels, Attowal Hoshiarpur LIKE THIS PAGE

28/10/2025

ਹੁਣ ਕਤਰ ਏਅਰਵੇਜ਼ ਨਾਲ ਦੋਹਾ ਰਾਹੀਂ ਅੰਮ੍ਰਿਤਸਰ-ਟੋਰਾਂਟੋ ਲਈ ਰੋਜ਼ਾਨਾ ਉਡਾਣ

27/01/2022
17/08/2021
Selfie Time
20/03/2021

Selfie Time

15/05/2020

ਕੈਨੇਡਾ ਸਰਕਾਰ ਨੇ ਵੱਡੀ ਤਬਦੀਲੀ ਕਰਦਿਆਂ ਇੰਟਰਨੈਸ਼ਨਲ ਸਟੂਡੈਂਟਸ ਨੂੰ 2020 ਪੱਤਝੜ ਰੁੱਤ (ਫਾਲ਼ ਸੀਜ਼ਨ) ਦੀ ਪੜ੍ਹਾਈ ਆਨਲਾਈਨ ਕਰਵਾਉਣ ਦੀ ਤਜਵੀਜ਼ ਬਣਾਈ ਹੈ। ਇਹ ਪੜ੍ਹਾਈ ਆਪੋ ਆਪਣੇ ਮੁਲਕ ‘ਚ ਬਹਿ ਕੇ ਹੀ ਹੋ ਸਕੇਗੀ।

ਜਦ ਹਾਲਾਤ ਕਰੋਨਾ ਤੋਂ ਸੁਧਰੇ ਤਾਂ ਇਹ ਨੌਜਵਾਨ ਕੈਨੇਡਾ ਆਣ ਕੇ ਪੋਸਟ ਗਰੈਜੂਏਸ਼ਨ ਵਰਕ ਪਰਮਿਟ ਲੈਣ ਦੇ ਯੋਗ ਬਣ ਸਕਣਗੇ।

ਜ਼ਿਕਰਯੋਗ ਹੈ ਕਿ ਕੈਨੇਡਾ ਦੀਆਂ ਬਹੁਤੀਆਂ ਯੂਨੀਵਰਸਿਟੀਆਂ ਵੱਲੋਂ ਕੈਨੇਡੀਅਨ ਜੰਮਪਲ ਵਿਦਿਆਰਥੀਆਂ ਨੂੰ ਵੀ ਪੱਤਝੜ ਰੁੱਤ ਦਾ ਸਮੈਸਟਰ ਆਨਲਾਈਨ ਹੀ ਪੜ੍ਹਾਇਆ ਜਾਣਾ ਹੈ।

27/01/2019

Reminder: The 2019 Parent and Grandparent Program interest to sponsor form will open tomorrow at noon EST January 28 on a first-in basis. Don't forget to have all your information ready so you can complete it quickly:

Tell us you want to sponsor your parents or grandparents by submitting an online interest to sponsor form.

Driving while impaired by drugs or alcohol, including cannabis, is a serious crime in Canada. If you commit this type of...
07/12/2018

Driving while impaired by drugs or alcohol, including cannabis, is a serious crime in Canada. If you commit this type of crime, even in another country, you may not be allowed to enter or stay in Canada. Learn more: http://ow.ly/AEQx30mqCGb.

Greetings to everyone on the occasion of   🙏🏻🙏🏻Pictured: Built in 1911, the Gur Sikh Temple in Abbotsford is North Ameri...
23/11/2018

Greetings to everyone on the occasion of 🙏🏻🙏🏻

Pictured: Built in 1911, the Gur Sikh Temple in Abbotsford is North America's oldest Gurdwara and one of Canada's Historic Places.

19/10/2018

TRUE ✅ or FALSE ❎: I need to submit confirmed travel bookings/tickets when submitting my CANADA 🇨🇦 visa application form.

FALSE ❎: You do not need to share your travel bookings/tickets when submitting your visa application. A tentative timeline/itinerary is acceptable. So don't wait till the last minute and apply early.

31/07/2018

ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿਚ ਵਿਦੇਸ਼ਾਂ ਵਿਚ ਜਾ ਰਹੇ ਹਨ। ਪਿਛਲੇ ਸਾਲ ਦੌਰਾਨ ਨੌਜਵਾਨਾਂ ਦੇ ਪਰਵਾਸ ਬਾਰੇ ਮੌਜੂਦ ਅੰਦਾਜ਼ਿਆਂ ਮੁਤਾਬਿਕ 1 ਲੱਖ ਨੌਜਵਾਨ/ਵਿਦਿਆਰਥੀ ਵਿਦੇਸ਼ਾਂ ਵਿਚ ਵਿਦਿਆਰਥੀ ਵੀਜ਼ਿਆਂ ਉੱਤੇ ਗਿਆ ਹੈ। ਪ੍ਰਤਿ ਵਿਦਿਆਰਥੀ ਪਹਿਲੀ ਵਾਰ ਔਸਤਨ 16 ਲੱਖ ਰੁਪਏ ਵੀ ਉਨ੍ਰਾਂ ਨਾਲ ਵਿਦੇਸ਼ਾਂ ਵਿਚ ਚਲੇ ਜਾਂਦੇ ਹਨ। ਇਸ ਦਾ ਮਤਲਬ ਇੱਕ ਸਾਲ ਵਿਚ ਹੀ ਪੰਜਾਬ ਦਾ 160 ਹਜ਼ਾਰ ਕਰੋੜ ਰੁਪਿਆ ਇਨ੍ਹਾਂ ਰਾਹੀਂ ਬਾਹਰ ਚਲਾ ਗਿਆ। ਇਸ ਤੋਂ ਪਿਛਲੇ ਸਾਲ ਦਾ ਅਨੁਮਾਨ 70 ਹਜ਼ਾਰ ਕਰੋੜ ਰੁਪਿਆ ਸੀ। ਇਸ ਤੋਂ ਇਲਾਵਾ ਹਰ ਸਾਲ ਪ੍ਰਤਿ ਵਿਦਿਆਰਥੀ ਹੋਰ ਵੀ ਲੱਖਾਂ ਰੁਪਏ ਬਾਹਰ ਜਾਂਦੇ ਹਨ। ਇਸ ਨਾਲ ਪੰਜਾਬ ਦੀ ਬੌਧਿਕਤਾ, ਕਿਰਤ ਸ਼ਕਤੀ ਅਤੇ ਸਰਮਾਏ ਦਾ ਵੱਡੀ ਪੱਧਰ 'ਤੇ ਵਿਦੇਸ਼ਾਂ ਨੂੰ ਨਿਕਾਸ ਹੋ ਰਿਹਾ ਹੈ। ਇਸ ਨਾਲ ਪੰਜਾਬ ਦੇ ਹੋਰ ਬਹੁਤ ਸਾਰੇ ਛੋਟੇ ਵੱਡੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ।

ਅਸੀਂ ਇਸ ਵਰਤਾਰੇ ਬਾਰੇ ਅਕਸਰ ਫ਼ਿਕਰ ਕਰਦੇ ਹਾਂ ਪਰ ਇਹ ਸਮਝਣ ਦੀ ਕੋਸ਼ਿਸ਼ ਘੱਟ ਕਰਦੇ ਹਾਂ ਕਿ ਅਜਿਹਾ ਕਿਉਂ ਹੋ ਰਿਹਾ ਹੈ। ਇਸ ਦਾ ਸਿੱਧਾ ਕਾਰਣ ਹੈ ਕਿ ਪੰਜਾਬ ਸਰਕਾਰ ਦੀਆ ਨੀਤੀਆਂ ਨੇ ਪੰਜਾਬ ਵਿਚ 'ਵਧੀਆ ਰੁਜਗਾਰ' ਦੇ ਮੌਕੇ ਲੱਗਭਗ ਖ਼ਤਮ ਕਰ ਦਿੱਤੇ ਗਏ ਹਨ। ਪੰਜਾਬ ਦਾ ਨੌਜਵਾਨ ਪੜ੍ਹ ਲਿਖ ਕੇ ਚੰਗੀ ਉਜਰਤ ਵਾਲੇ ਰੁਜਗਾਰ ਦੇ ਸੁਪਨੇ ਦੇਖਦਾ ਹੈ। ਇਸ ਸਮੇਂ ਪੰਜਾਬ ਦੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ ਨੌਕਰੀਆਂ ਵਿਚ ਬੰਦੇ ਨੂੰ ਮੂਲ ਤਨਖ਼ਾਹ 'ਤੇ (ਪਹਿਲੇ ਤਿੰਨ ਸਾਲਾਂ ਲਈ ਬਿਨਾ ਕਿਸੇ ਵਾਧੇ ਤੋਂ) ਰੱਖਿਆ ਜਾਂਦਾ ਹੈ। ਇਸ ਦਾ ਮਤਲਬ ਪੰਜਾਬ ਵਿਚ ਡਾਕਟਰ/ਇੰਜਨੀਅਰ/ ਪੁਲਿਸ ਅਫ਼ਸਰ/ਅਸਿਸਟੈਂਟ ਪ੍ਰੋਫ਼ੈਸਰ ਅਤੇ ਹੋਰ ਸਾਰੀਆਂ ਪਹਿਲੇ ਦਰਜੇ ਦੀਆਂ ਅਸਾਮੀਆਂ ਉੱਤੇ 15600/ਰੁਪਏ (ਇਸ ਵਿਚੋਂ 1560/-ਰੁਪਏ ਜੀਪੀਐਫ਼. ਦੇ ਕੱਟੇ ਜਾਂਦੇ ਹਨ, ਮਤਲਬ ਅਸਲ ਤਨਖ਼ਾਹ 14540/- ਹੀ ਹੈ।) ਮਹੀਨਾਵਾਰ ਤਨਖ਼ਤਹ ਦਿੱਤੀ ਜਾਂਦੀ ਹੈ। ਕੀ ਵੱਡੀਆਂ ਵੱਡੀਆਂ ਡਿਗਰੀਆਂ ਕਰਨ, ਮੁਕਾਬਲੇ ਦੇ ਇਮਤਿਹਾਨ ਪਾਸ ਕਰਨ ਅਤੇ ਕੋਰਸਾਂ ਉੱਤੇ ਲੱਖਾਂ ਰੁਪਏ ਖ਼ਰਚ ਕਰਨ ਉਪਰੰਤ ਸਾਡੇ ਮਿਹਨਤੀ ਅਤੇ ਪੜ੍ਹੇ ਲਿਖੇ ਨੌਜਵਾਨ ਇਹੀ ਹੱਕ ਰੱਖਦੇ ਹਨ? ਇਹ ਵੀ ਜਾਣ ਲਿਆ ਜਾਵੇ ਕਿ ਤਨਖ਼ਾਹ ਦਾ ਇਹ ਸਿਸਟਮ ਪੰਜਾਬ ਤੋਂ ਬਾਹਰ ਕਿਸੇ ਵੀ ਸੂਬੇ ਵਿਚ ਨਹੀਂ ਹੈ। ਬਾਕੀ ਸਭ ਰਾਜਾਂ ਵਿਚ ਇਨ੍ਹਾਂ ਨੌਕਰੀਆਂ ਉੱਤੇ ਮੁੱਢ ਵਿਚ ਹੀ 50 ਤੋਂ 60 ਹਜ਼ਾਰ ਮਹੀਨਾਵਾਰ ਤਨਖ਼ਾਹ ਦਿੱਤੀ ਜਾਂਦੀ ਹੈ। ਇਸ ਹਾਲਤ ਵਿਚ ਪੰਜਾਬ ਦਾ ਨੌਜਵਾਨ ਕਿੱਥੇ ਜਾਵੇ? ਇਸ ਸਭ ਦੇ ਚੱਲਦਿਆਂ ਇਹ ਵੀ ਹੋਣਾ ਹੈ ਕਿ ਜਿਹੜੇ ਬਾਹਰ ਨਹੀਂ ਜਾ ਸਕਦੇ ਪਰ ਉਂਝ ਲਾਇਕ ਅਤੇ ਸਮਰੱਥ ਹਨ, ਉਹ ਭਾਰਤ ਦੇ ਹੋਰ ਸੂਬਿਆਂ ਵਿਚ ਜਾਣ ਲਈ ਮਜਬੂਰ ਹੋਣ ਗੇ ਅਤੇ ਪੰਜਾਬ ਦਾ ਬੌਧਿਕ ਅਤੇ ਵਿੱਤੀ ਦਿਵਾਲਾ ਨਿੱਕਲ ਜਾਵੇਗਾ।

ਇਹ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ। ਇਹ ਪੰਜਾਬ ਨੂੰ ਬਰਬਾਦ ਕਰਨ ਅਤੇ ਦਰ ਦਰ ਦਾ ਭਿਖਾਰੀ ਬਣਾਉਣ ਦੀ ਸਾਜਿਸ਼ ਹੈ। ਇਹ ਸਬੂਤ ਹੈ ਇਸ ਗੱਲ ਦਾ ਕਿ ਪੰਜਾਬ ਦੀ ਰਾਜਨੀਤੀ ਵਿਚ ਭਾਈਵਾਲ ਧਿਰਾਂ ਪੰਜਾਬ ਅਤੇ ਪੰਜਾਬੀਆਂ ਦੀਆਂ ਕੁੱਝ ਨਹੀਂ ਲੱਗਦੀਆ ਕਿਉਂਕਿ ਇਨ੍ਹਾਂ ਮਸਲਿਆਂ ਬਾਰੇ ਇਨ੍ਹਾਂ ਦੀ ਪਹੁੰਚ/ਨੀਤੀ ਵਿਚ ਏਕਤਾ ਹੈ।

ਇਸ ਰਾਹੀਂ ਪੰਜਾਬ ਵਿਚ ਨਿੱਜੀ (ਪ੍ਰਾਈਵੇਟ) ਕਾਲਜ/ਯੂਨੀਵਰਸਿਟੀਆਂ, ਹਸਪਤਾਲ, ਅਤੇ ਹੋਰ ਕੰਪਨੀਆਂ ਚਲਾ ਰਹੇ ਵਪਾਰੀਆਂ/ਧਨਾਡਾਂ ਨੂੰ ਕਰੋੜਾਂ ਰੁਪਏ ਦਾ ਮੁਨਾਫ਼ਾ ਦਿੱਤਾ ਜਾ ਰਿਹਾ ਹੈ। ਇਹ ਉਨ੍ਹਾਂ ਦੀ ਸਹੂਲਤ ਲਈ ਹੀ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਸਰਕਾਰੀ ਪ੍ਰਵਾਣਿਤ ਸਕੇਲਾਂ ਉੱਤੇ ਕਰਮਚਾਰੀ/ਅਧਿਕਾਰੀ ਨਾ ਰੱਖਣੇ ਪੈਣ। ਇਸ ਲਈ ਇਹ ਸਭ ਪੰਜਾਬ ਦੇ ਲੋਕਾਂ ਦੀ ਹੋਣੀ ਨੂੰ ਵੇਚ ਵੱਟ ਕੇ ਆਪਣੇ ਘਰ ਭਰਨ ਦੀ ਯੋਜਨਾਬੰਦੀ ਹੈ।

ਕੀ ਅਸੀਂ ਚਰਚਾ-ਕਚੀਰਾ ਕਰਕੇ, ਰੋ ਧੋ ਕੇ, ਇਵੇਂ ਹੀ ਹੱਥ 'ਤੇ ਹੱਥ ਧਰ ਕੇ ਬੈਠੈ ਰਹਾਂਗੇ ਕਿ ਕੋਈ ਅਜਿਹੀ ਲਹਿਰ ਖੜ੍ਹੀ ਕਰਨ ਦੀ ਚਾਰਾਜੋਈ ਕਰਾਂਗੇ ਕਿ ਪੰਜਾਬ ਦਾ ਨੌਜਵਾਨ ਪੰਜਾਬ ਵਿਚ ਹੀ ਮਾਣਮੱਤੀ ਅਤੇ ਭਰੀਪੂਰੀ ਜ਼ਿੰਦਗੀ ਜਿਉਂ ਸਕੇ ਅਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਹੋਣ ਤੋਂ ਬਚਾਇਆ ਜਾ ਸਕੇ?

ਸੰਵੇਦਨਸ਼ੀਲ ਅਤੇ ਵੱਡੇ ਸੁਪਨੇ ਦੇਖਣ ਵਾਲੇ ਪੰਜਾਬੀਓ! ਅਸੀਂ ਹੋਰ ਬਹੁਤ ਸਾਰੇ ਮਸਲਿਆਂ ਉੱਤੇ ਗਰਮੀ/ ਸਰਗਰਮੀ ਦਿਖਾਉਂਦੇ ਹਾਂ। ਕੀ ਅਸੀਂ ਪੰਜਾਬ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਕੋਈ ਪਹਿਲਕਦਮੀ ਨਹੀਂ ਕਰ ਸਕਦੇ?
S S TALWAR. Copy paste

Biometrics are fingerprints and photos you may need to provide when applying to come to Canada. Watch this video to lear...
02/07/2018

Biometrics are fingerprints and photos you may need to provide when applying to come to Canada. Watch this video to learn all about biometrics and how to give yours, if you need to: https://youtu.be/u10YVg6atLc.

Starting in the summer of 2018, when you apply for a visitor visa, study or work permit (except U.S. nationals), or permanent residence you will need to give...

Address

MAIN Road, ATTOWAL
Hoshiarpur
146111

Opening Hours

Monday 10am - 5pm
Tuesday 10am - 5pm
Wednesday 10am - 5pm
Thursday 10am - 5pm
Friday 10am - 5pm
Saturday 10am - 5pm

Telephone

0091-99149-79794

Website

Alerts

Be the first to know and let us send you an email when Ess and Tee Travels, Attowal Hoshiarpur posts news and promotions. Your email address will not be used for any other purpose, and you can unsubscribe at any time.

Contact The Business

Send a message to Ess and Tee Travels, Attowal Hoshiarpur:

Share

Category