
30/05/2025
Guru Arjan Dev Ji Shaheedi Diwas: ਤੱਤੀ ਤਵੀ 'ਤੇ ਬਿਠਾਇਆ, ਉਬਲਦੇ ਪਾਣੀ 'ਚ ਉਬਾਲਿਆ...ਇਤਿਹਾਸ 'ਚ ਨਹੀਂ ਮਿਲਦੀ ਅਜਿਹੀ ਸ਼ਹਾਦਤ ਦੀ ਮਿਸਾਲ...
ਅਡੋਲ, ਨਿਰਭੈ ਤੇ ਸ਼ਾਂਤ-ਚਿੱਤ ਰਹਿ ਕੇ ਧਰਮ ਦੀ ਖਾਤਰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਨਿਰਦਈਆਂ ਦੇ ਜ਼ੁਲਮ ਦੀ ਇੰਤਹਾ ਨੂੰ ਤੇ ਜ਼ਾਲਮਾਨਾ ਤਸੀਹਿਆਂ ਨੂੰ ਅਕਾਲ ਪੁਰਖ ਦੇ ਭਾਣੇ ਵਿੱਚ ਰਹਿ ਕੇ ਖਿੜ੍ਹੇ-ਮੱਥੇ ਸਹਾਰਿਆ।