04/09/2024
ਧੰਨ ਧੰਨ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਅਰਦਾਸ ਹੈ ਜੀ ਕਿ ਕੁੱਲ ਮਨੁੱਖਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧਿਆਤਮਕ, ਸਮਾਜਿਕ ਤੇ ਧਾਰਮਿਕ ਗਿਆਨ ਦੇ ਪ੍ਰਕਾਸ਼ 'ਚ ਅੱਗੇ ਵਧੇ, ਅਤੇ ਸੰਸਾਰ 'ਚ ਸ਼ਾਂਤੀ, ਭਾਈਚਾਰੇ ਤੇ ਸਦਭਾਵਨਾ ਦਾ ਚਾਨਣ ਫੈਲੇ🙏