
24/11/2024
ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ , ਹਿੰਦ ਦੀ ਚਾਦਰ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ. 🙏ਗੁਰਮੁਖਿ ਪੰਥ ਸੁਹਾਵੜਾ ਧੰਨ ਗੁਰੂ ਧੰਨ ਗੁਰੂ ਪਿਆਰੇ ।ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਸਾਹਿਬ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ🙏🙏🙏🙏🙏🙏
゚viralシ